Breaking

ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਮਾਜਰੀ ਬਲਾਕ ਵਿਖੇ 100 ਲਾਭਪਾਤਰੀਆਂ ਨੂੰ 1.20 ਕਰੋੜ ਰੁਪਏ ਦੇ ਪੀ ਐਮ ਏ ਵਾਈ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ 11 ਪਿੰਡਾਂ ਨੂੰ 22 ਲੱਖ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਵੰਡੀਆਂ

By Firmediac news Sep 17, 2024