Breaking

ਜ਼ਿਲ੍ਹਾ ਐਸ.ਐਸ.ਏ. ਨਗਰ ਵਿੱਚ ਪਟਾਖਿਆਂ ਦੀ ਵਿਕਰੀ ਲਈ 44 ਲਾਇਸੈਂਸ ਜਾਰੀ   ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕੱਢਿਆ ਗਿਆ ਡਰਾਅ ਪਟਾਖਿਆਂ ਦੀ ਵਿਕਰੀ ਕੇਵਲ ਤਿੰਨ ਦਿਨਾਂ ਲਈ 29 ਤੋਂ 31 ਅਕਤੂਬਰ ਤੱਕ ਹੋਵੇਗੀ   ਦਿਵਾਲੀ ਅਤੇ ਗੁਰਪੁਰਬ ਮੌਕੇ ਕੇਵਲ ਦੋ ਘੰਟਿਆਂ ਲਈ ਚਲਾਏ ਜਾ ਸਕਣਗੇ ਪਟਾਖੇ 

By Firmediac news Oct 22, 2024