Breaking

ਡੀ ਸੀ ਨੇ ਐਸ ਡੀ ਐਮਜ਼ ਨੂੰ  ਅਪਾਰਟਮੈਂਟਸ ਵਿੱਚ ਪੋਲਿੰਗ ਸਟੇਸ਼ਨ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਦੇ ਨਿਰਦੇਸ਼ ਦਿੱਤੇ ਦਾਅਵਿਆਂ ਅਤੇ ਇਤਰਾਜ਼ਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਦੇ ਆਦੇਸ਼ਾਂ ਦੇ ਨਾਲ ਵਿਸ਼ੇਸ਼ ਸਰਸਰੀ ਸੁਧਾਈ-2024 ਦੀ ਪ੍ਰਗਤੀ ਦੀ ਸਮੀਖਿਆ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵਿਦਿਆਰਥੀਆਂ ਨੂੰ ਵੋਟਰ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ

By Firmediac news Dec 18, 2023