Breaking

ਭਗਵੰਤ ਮਾਨ ਸਰਕਾਰ ਵੱਲੋਂ ਖਰੜ ਹਲਕੇ ਸਰਵਪੱਖੀ ਵਿਕਾਸ ਤਰਜੀਹੀ ਆਧਾਰ ਤੇ ਕਰਵਾਇਆ ਜਾ ਰਿਹਾ ਹੈ- ਕੈਬਿਨਟ ਮੰਤਰੀ ਅਨਮੋਲ ਗਗਨ ਮਾਨ  ਨਵਾਂ ਗਾਓਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੇ ਮੁੱਦੇ ਨੂੰ ਹੱਲ ਕਰਨ ਲਈ 58 ਕਰੋੜ ਦਾ ਸੀਵਰੇਜ ਪ੍ਰੋਜੈਕਟ ਸ਼ੁਰੂ ਕੀਤਾ  ਖਰੜ ਵਿਧਾਨ ਸਭਾ ਹਲਕੇ ਦੀ ਸੇਵਾ ਕਰਨ ਦੀ ਵਚਨਬੱਧਤਾ ਦੁਹਰਾਉਂਦਿਆ ਕਿਹਾ ਹਲਕੇ ਦੇ ਲੋਕਾਂ ਦੀਆਂ ਸਾਰੀਆਂ ਉਮੀਦਾਂ ‘ਤੇ ਖਰਾ ਉਤਰਣ ਦੀ ਕੋਸ਼ਿਸ਼ ਕਰਨਗੇ

By Firmediac news Sep 7, 2024