ਵਿਧਾਇਕ ਕੁਲਵੰਤ ਸਿੰਘ ਨੇ ਮੁਹਾਲੀ ਸ਼ਹਿਰ ਚੋਂ ਕੂੜਾ ਚੁੱਕਣ ਦਾ ਮਸਲਾ ਹੱਲ ਕਰਵਾਉਣ ਲਈ ਦਖਲ ਦਿੱਤਾ ਡਿਪਟੀ ਕਮਿਸ਼ਨਰ ਨਾਲ ਨਗਰ ਨਿਗਮ ਅਤੇ ਗਮਾਡਾ ਦੇ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਕੀਤੀ ਨਗਰ ਨਿਗਮ ਅਤੇ ਗਮਾਡਾ ਨੂੰ ਮੋਹਾਲੀ ਵਾਸੀਆਂ ਨੂੰ ਕਿਸੇ ਵੀ ਸਮੱਸਿਆ ਤੋਂ ਬਚਾਉਣ ਲਈ ਆਪਣੇ ਤੌਰ ‘ਤੇ ਕੂੜੇ ਦਾ ਪ੍ਰਬੰਧਨ ਕਰਨ ਲਈ ਕਿਹਾ ਗਿਆ ਸਮਗੋਲੀ ਵਿਖੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਪਲਾਂਟ ਦੀ ਸਥਾਪਨਾ ਵਿੱਚ ਰੁਕਾਵਟਾਂ ਨੂੰ ਦੂਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ – ਐਮ ਐੱਲ ਏ
